ਪਹਿਲਗਾਮ ਹਮਲੇ ‘ਚ ਜਾਨ ਗਵਾਉਣ ਵਾਲੇ ਲੋਕਾਂ ਦਾ ਅੰਤਿਮ ਸੰਸਕਾਰ ਅੱਜ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਅੰਤਿਮ ਸੰਸਕਾਰ ਅੱਜ ਵੀਰਵਾਰ ਨੂੰ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਸਨ। ...
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਅੰਤਿਮ ਸੰਸਕਾਰ ਅੱਜ ਵੀਰਵਾਰ ਨੂੰ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਸਨ। ...
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਉਸ ਵੀਡੀਓ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਜਿਸ ਵਿੱਚ ਬਾਬਾ ਰਾਮਦੇਵ ਨੇ 'ਸ਼ਰਬਤ ਜਿਹਾਦ' ਸ਼ਬਦ ਦੀ ਵਰਤੋਂ ਕੀਤੀ ਸੀ। ਜਸਟਿਸ ਅਮਿਤ ਬਾਂਸਲ ਨੇ ਕਿਹਾ ਕਿ ...
ਹੁਣ 10 ਸਾਲ ਤੋਂ ਵੱਧ ਉਮਰ ਦੇ ਬੱਚੇ ਖੁਦ ਬਚਤ ਜਾਂ ਮਿਆਦੀ ਜਮ੍ਹਾਂ ਖਾਤਾ ਖੋਲ੍ਹ ਅਤੇ ਚਲਾ ਸਕਦੇ ਹਨ। ਆਰਬੀਆਈ ਨੇ ਇਸ ਲਈ ਬੈਂਕਾਂ ਨੂੰ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ...
ਪੰਜਾਬ ਦੇ ਗ੍ਰਨੇਡ ਹਮਲਿਆਂ ਦੇ ਜਿੰਮੇਵਾਰ ਤੇ ਦੋਸ਼ੀ ਗੈਂਗਸਟਰ ਹੈਪੀ ਪਸ਼ਿਆ ਜਿਸਨੂੰ ਬੀਤੇ ਦਿਨੀ ਅਮਰੀਕਾ ਵਿੱਚ FBI ਵੱਲੋਂ ਗਿਰਫ਼ਤਾਰ ਕਰ ਲਿਆ ਗਿਆ ਸੀ ਨਾਲ ਸੰਬੰਧਿਤ ਖਬਰ ਸਾਹਮਣੇ ਆ ਰਹੀ ਹੈ ...
Gold-Silver Price: ਭਾਰਤ ਵਿੱਚ ਸੋਨੇ ਦੇ ਭਾਅ ਦਿਨ ਬ ਦਿਨ ਅਸਮਾਨ ਨੂੰ ਹੱਥ ਲਗਾਉਂਦੇ ਜਾ ਰਹੇ ਹਨ। ਇਸ ਸਾਲ ਸੋਨਾ ਸਭ ਤੋਂ ਵੱਧ ਮਹਿੰਗਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ...
ਸ਼ਕਤੀ, ਹਮਦਰਦੀ ਤੇ ਪਰਉਪਕਾਰ ਦੇ ਭਾਵਨਾਤਮਕ ਰੂਪ ਦੀ ਮਿਸਾਲ ਪੇਸ਼ ਕਰਦੇ ਹੋਏ ਇੱਕ ਆਮ ਪਰਿਵਾਰ ਨੇ ਪਹਿਲ ਕੀਤੀ ਹੈ। ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਦੇ ਮੁਹੱਲਾ ਬਹਿਲੋਲਪੁਰ, ਬੱਸੀ ਪਠਾਣਾ ਦੀ 17 ...
ਸੋਮਵਾਰ (ਸਥਾਨਕ ਸਮੇਂ ਅਨੁਸਾਰ) ਓਰਲੈਂਡੋ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਡੈਲਟਾ ਏਅਰ ਲਾਈਨਜ਼ ਜਹਾਜ 'ਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਯਾਤਰੀਆਂ ਨੂੰ ਐਮਰਜੈਂਸੀ ਸਲਾਈਡਾਂ ਰਾਹੀਂ ਬਾਹਰ ਕੱਢਣਾ ਪਿਆ। ਫੈਡਰਲ ...
ਕਰਨਾਟਕ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਓਮ ਪ੍ਰਕਾਸ਼ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪਤਨੀ ਪੱਲਵੀ ...
Copyright © 2022 Pro Punjab Tv. All Right Reserved.