Punjab Weather Update: ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੱਕ ਪਹੁੰਚਿਆ, ਜਾਣੋ ਅਗਲੇ ਦਿਨਾਂ ‘ਚ ਕਿੰਨੇ ਡਿਗਰੀ ਹੋ ਸਕਦਾ ਹੈ ਤਾਪਮਾਨ
Punjab Weather Update: ਪੰਜਾਬ ਵਿੱਚ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਸ਼ੁਰੁਆਤੀ ਦਿਨਾਂ ਵਿੱਚ ਹੀ ਤਿੱਖੀ ਧੁੱਪ ਆਪਣਾ ਪੂਰਾ ਜ਼ੋਰ ਦਿਖਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਅੱਜ ...