ਨਵੀਂ ਦਿੱਲੀ ‘ਚ ਗਣਤੰਤਰ ਦਿਵਸ ਪਰੇਡ ਵਿੱਚ ਇਸ ਵਾਰ ਹੋਣਗੇ 10,000 ਵਿਸ਼ੇਸ਼ ਮਹਿਮਾਨ ਸ਼ਾਮਲ
ਜਾਣਕਾਰੀ ਮੁਤਾਬਿਕ ਰੱਖਿਆ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਅਨੁਸਾਰ, ਰਾਸ਼ਟਰੀ ਸਮਾਗਮਾਂ ਵਿੱਚ ਜਨਤਕ ਭਾਗੀਦਾਰੀ ਨੂੰ ਵਧਾਉਣ ਦੇ ਯਤਨ ਵਜੋਂ, 26 ਜਨਵਰੀ ਨੂੰ ਨਵੀਂ ਦਿੱਲੀ ਦੇ ਕਾਰਤਵਯ ਪਥ ...