Tag: LatestNews

ਬਿਜਲੀ ਡਿਫਾਲਟਰਾਂ ਦੀ ਹੁਣ ਖ਼ੈਰ ਨਹੀਂ, ਐਕਸ਼ਨ ਦੀ ਤਿਆਰੀ ‘ਚ ਵਿਭਾਗ, ਪੜ੍ਹੋ ਪੂਰੀ ਖ਼ਬਰ

ਪਾਵਰਕੌਮ ਵਿਭਾਗ ਵੱਲੋਂ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਲਈ ਵਿੱਢੀ ਮੁਹਿੰਮ ਤਹਿਤ ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਸਿਲਸਿਲਾ ਜਾਰੀ ਹੈ, ਇਸੇ ਲੜੀ ਤਹਿਤ ਕੈਲਾਸ਼ ਨਗਰ ਸਮੇਤ ਹੋਰ ਕਈ ...

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ...

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁ. ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ...

ED ਦੀ ਹਿਰਾਸਤ ‘ਚ CM Kejriwal ਦੀ ਸਿਹਤ ਵਿਗੜੀ, ਸ਼ੁਗਰ ਲੈਵਲ ‘ਚ ਉਤਰਾਅ-ਚੜ੍ਹਾਅ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਫਿਲਹਾਲ ਉਹ ਈਡੀ ਦੀ ਹਿਰਾਸਤ ਵਿੱਚ ਹੈ। 'ਆਪ' ਦਾ ਦਾਅਵਾ ਹੈ ਕਿ ਕਿਉਂਕਿ ਉਹ ਸ਼ੂਗਰ ਦੇ ਮਰੀਜ਼ ਹਨ, ...

ਦਿੱਲੀ ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਮੁੜ ਲਿਆ ਹਿਰਾਸਤ ‘ਚ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ 'ਚ ਆਈ ਉਥਲ-ਪੁਥਲ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਦਿੱਲੀ 'ਚ ਰੋਸ ...

ਬਲਕੌਰ ਸਿੰਘ ਨੇ ‘ਛੋਟੇ ਸਿੱਧੂ’ ਦੇ ਡਾਕੂਮੈਂਟ ਸਰਕਾਰ ਨੂੰ ਸੌਂਪੇ, ਕਿਹਾ “ਜੇ ਹੋਰ ਜਾਣਕਾਰੀ ਵੀ ਮੰਗੋਗੇ ਤਾਂ ਅਸੀਂ ਉਹ ਵੀ ਦੇਵਾਂਗੇ’

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਛੋਟੇ ਸਿੱਧੂ ਨਾਲ ਜੁੜੇ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਮੁਤਾਬਕ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸਰਕਾਰ ਦਾ ਨੋਟਿਸ ...

ਕਿਉਂ ਖਾਣਾ ਚਾਹੀਦਾ ਰੋਜ਼ਾਨਾ ਕੇਲਾ, ਫਾਇਦੇ ਜਾਣ ਲਏ ਤਾਂ ਤੁਸੀਂ ਵੀ ਅੱਜ ਹੀ ਕਰੋਗੇ ਖਾਣਾ ਸ਼ੁਰੂ, ਪੜ੍ਹੋ ਪੂਰੀ ਖਬਰ

ਕੇਲੇ 'ਚ ਵਿਟਾਮਿਨ ਏ,ਸੀ ਵਿਟਾਮਿਨ ਬੀ6, ਪੋਟਾਸ਼ੀਅਮ, ਸੋਡੀਅਮ, ਆਇਰਨ ਅਤੇ ਵੱਖ ਵੱਖ ਐਂਟੀਆਕਸੀਡੇਂਟ ਅਤੇ ਫਾਈਟੋਨਿਊਟੀਐਂਟਸ ਪਾਏ ਜਾਂਦੇ ਹਨ।ਇਹੀ ਕਾਰਨ ਹੈ ਕਿ ਕੇਲੇ ਨੂੰ ਸਿਹਤ ਦੇ ਲਈ ਬੇਹੱਦ ਗੁਣਕਾਰੀ ਮੰਨਿਆ ਜਾਂਦਾ ...

ਮਾਰਚ ਦੇ ਪਹਿਲੇ ਦਿਨ ਝਟਕਾ, ਰਸੋਈ ਗੈਸ ਸਿਲੰਡਰ ਹੋਇਆ ਮਹਿੰਗਾ, ਵਧੀਆਂ ਕੀਮਤਾਂ, ਜਾਣੋ

LPG Price Hike: ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਦੂਜੇ ਮਹੀਨੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਇਸਨੂੰ ਮਹਿੰਗਾ ਕਰ ਦਿੱਤਾ ਹੈ। ਦਿੱਲੀ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ...

Page 18 of 31 1 17 18 19 31