Tag: law

ਪੁਲਿਸ ਅਧਿਕਾਰ
ਔਰਤ ਦੀ ਤਲਾਸ਼ੀ ਸਿਰਫ਼ ਮਹਿਲਾ ਪੁਲਿਸ ਮੁਲਾਜ਼ਮ ਹੀ ਲੈ ਸਕਦੀ ਹੈ। ਸੂਰਜ ਛਿਪਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਪੁਲਿਸ ਕਿਸੇ ਔਰਤ ਨੂੰ ਹਿਰਾਸਤ ਵਿੱਚ ਨਹੀਂ ਲੈ ਸਕਦੀ। ਬਿਨਾਂ ਵਾਰੰਟ ਤੋਂ ਗ੍ਰਿਫ਼ਤਾਰ ਕੀਤੀ ਜਾ ਰਹੀ ਔਰਤ ਨੂੰ ਤੁਰੰਤ ਗ੍ਰਿਫ਼ਤਾਰੀ ਦਾ ਕਾਰਨ ਦੱਸਣਾ ਚਾਹੀਦਾ ਹੈ ਅਤੇ ਜ਼ਮਾਨਤ ਸਬੰਧੀ ਉਸ ਦੇ ਅਧਿਕਾਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਨਾਲ ਹੀ, ਪੁਲਿਸ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗ੍ਰਿਫਤਾਰ ਔਰਤ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਤੁਰੰਤ ਸੂਚਿਤ ਕਰੇ।

Laws for Women: ਆਪਣੇ ਹਿੱਤਾਂ ਲਈ ਬਣਾਏ ਇਨ੍ਹਾਂ ਕਾਨੂੰਨਾਂ ਪ੍ਰਤੀ ਔਰਤਾਂ ਨੂੰ ਹੋਣਾ ਚਾਹਿਦਾ ਜਾਣੂ

ਭਾਰਤ ਵਿੱਚ ਔਰਤਾਂ ਵਿਰੁੱਧ ਅੱਤਿਆਚਾਰਾਂ ਜਾਂ ਅਪਰਾਧਾਂ ਵਿਰੁੱਧ ਭਾਰਤੀ ਸੰਵਿਧਾਨ ਵਿੱਚ ਬਹੁਤ ਸਾਰੇ ਕਾਨੂੰਨ ਅਤੇ ਅਧਿਕਾਰ ਦਿੱਤੇ ਗਏ ਹਨ। ਸਾਡੇ ਸਮਾਜ ਵਿੱਚ ਉਨ੍ਹਾਂ ਅਧਿਕਾਰਾਂ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ...

ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਹੋਇਆ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ

ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਯੋਜਨਾ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸਬੰਧੀ ਨੋਟਿਫਿਕੇਸ਼ਨ ਵੀ ਜਾਰੀ ਕਰ ...