ਸੜਕਾਂ ‘ਤੇ ਅੰਦੋਲਨ ਕਰਕੇ ਖੇਤੀ ਕਾਨੂੰਨ ਵਾਪਸ ਹੋ ਗਏ ਤਾਂ ਸੰਸਦ ਦੀ ਕੀ ਇੱਜ਼ਤ ਰਹਿ ਜਾਵੇਗੀ, ਇਹ ਕਾਨੂੰਨ ਵਾਪਸ ਨਹੀਂ ਹੋਣਗੇ :BJP MP ਵਰਿੰਦਰ ਮਸਤ
ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਬਲਿਆ ਤੋਂ ਭਾਜਪਾ ਸੰਸਦ ਮੈਂਬਰ ਵਰਿੰਦਰ ਸਿੰਘ ਮਸਤ ਨੇ ਸੋਮਵਾਰ ਨੂੰ ਕਿਸਾਨ ਅੰਦੋਲਨ ਨੂੰ ਸਿਆਸੀ ਕਰਾਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ...