Tag: laytest update

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਸੀਬੀਆਈ ਨੇ ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ਵਿੱਚ ਪੰਜਾਬ ਦੇ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮੋਹਾਲੀ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸਤਗਾਸਾ ਪੱਖ ਨੇ ਪੰਜਾਬ ਪੁਲਿਸ ਦੇ ...