Tag: leaflet 306 registered

ਲਵਪ੍ਰੀਤ ਸਿੰਘ ਖੁਦਕੁਸ਼ੀ ਮਾਮਲਾ, ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ‘ਤੇ 306 ਦਾ ਪਰਚਾ ਹੋਇਆ ਦਰਜ

ਮ੍ਰਿਤਕ ਲਵਪ੍ਰੀਤ ਸਿੰਘ ਦੀ ਪਤਨੀ ਬੇਅੰਤ ਕੌਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਲਵਪ੍ਰੀਤ ਸਿੰਘ ਦੇ ਖੁਦਕੁਸ਼ੀ ਮਾਮਲੇ 'ਚ ਬੇਅੰਤ ਕੌਰ 'ਤੇ ਬਰਨਾਲਾ ਪੁਲਿਸ ਵਲੋਂ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ...