ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ
ਸਪੇਨ ਵਿੱਚ ਵੱਸਦੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਮਿਲੀ ਹੈ। ਮੈਡਰਿਡ ਅਤੇ ਬਾਰਸੀਲੋਨਾ ਵਿੱਚ ਰਹਿਣ ਵਾਲੇ ਭਾਰਤੀਆਂ ਦੇ ਪਾਸਪੋਰਟ ਰੀਨਿਊਲ (ਜਾਂ ਦੁਬਾਰਾ ਪਾਸਪੋਰਟ ਜਾਰੀ ਕਰਨ) ਅਤੇ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਦੇ ...





