ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ
Ludhiana Agnveer Recruitment Rally: ਭਾਰਤੀ ਫੌਜ 1 ਤੋਂ 8 ਨਵੰਬਰ ਤੱਕ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਅਗਨੀਵੀਰ ਯੋਜਨਾ ਤਹਿਤ ਭਰਤੀ ਰੈਲੀ ਕਰੇਗੀ। ਰੈਲੀ ਵਿੱਚ ਲੁਧਿਆਣਾ, ਮੋਗਾ, ਮੋਹਾਲੀ ਅਤੇ ਰੋਪੜ ...





