ਲੁਧਿਆਣਾ ‘ਚ SHO ‘ਤੇ ਲੱਗੇ ਦੋਸ਼ਾਂ ਦਾ ਮਾਮਲਾ: ਪੰਜਾਬ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ, CP ਨੇ ਜਾਂਚ ਦੇ ਦਿੱਤੇ ਆਦੇਸ਼
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੀ ਐੱਸਐੱਚਓ 'ਤੇ ਮਹਿਲਾ ਵੱਲੋਂ ਲਾਏ ਦੋਸ਼ਾਂ ਦੇ ਸਬੰਧ ਵਿੱਚ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ...