ਨਵਜੋਤ ਸਿੰਘ ਸਿੱਧੂ ਦੇ ਹੱਕ ਚ ਖੁੱਲ੍ਹ ਕੇ ਬੋਲੇ ਮੈਡਮ ਨਵਜੋਤ ਕੌਰ ਸਿੱਧੂ,ਕਿਹਾ ਇਮਰਾਨ ਖ਼ਾਨ ਦੇ ਨਾਲ ਦੋਸਤੀ ਦੇ ਨਾਲ ਸਿੱਧੂ ਦੇਸ਼ ਵਿਰੋਧੀ ਕਿਵੇਂ ਹੋ ਗਏ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਅੱਜ ਸ਼ਿਵਾਨੀ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਬਣਾਇਆ ਗਿਆ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ...