Tag: #Maharashtra #Bus #CityBus #Fire #Passenger #ProPunjabTv

ਮਹਾਰਾਸ਼ਟਰ ‘ਚ ਭਿਆਨਕ ਬੱਸ ਹਾਦਸਾ, 26 ਲੋਕਾਂ ਦੀ ਮੌਤ, ਟਾਇਰ ਫਟਣ ਕਾਰਨ ਹੋਇਆ ਹਾਦਸਾ

ਮਹਾਰਾਸ਼ਟਰ ਦੇ ਬੁਲਢਾਨਾ 'ਚ ਸ਼ੁੱਕਰਵਾਰ ਦੇਰ ਰਾਤ ਬੱਸ ਹਾਦਸਾਗ੍ਰਸਤ ਹੋ ਗਈ। ਨਾਗਪੁਰ ਤੋਂ ਪੁਣੇ ਜਾ ਰਹੀ ਬੱਸ ਖੰਭੇ ਨਾਲ ਟਕਰਾ ਗਈ, ਡਿਵਾਈਡਰ 'ਤੇ ਚੜ੍ਹ ਕੇ ਪਲਟ ਗਈ, ਜਿਸ ਕਾਰਨ ਉਸ ...