ਬਰਗਾੜੀ ਬੇਅਦਬੀ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ
2015 Bargari Sacrilege Case: ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ...