ਮਜੀਠੀਆ ਦੀ ਨਵਜੋਤ ਸਿੱਧੂ ’ਤੇ ਚੁਟਕੀ, ਕਿਹਾ-ਕੈਪਟਨ ਸਾਹਿਬ ਮੇਰੀ ਸਿਫ਼ਾਰਿਸ਼ ’ਤੇ ਸਿੱਧੂ ਨੂੰ ਬਣਾ ਦਿਓ ਮੁੱਖ ਮੰਤਰੀ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਲਪੇਟੇ ’ਚ ਲੈਂਦੇ ਹੋਏ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਨਵਜੋਤ ਸਿੰਘ ਸਿੱਧੂ ...





