Tag: Major action against private and tourist buses

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਮੋਹਾਲੀ ਦੇ ਜ਼ੀਰਕਪੁਰ ਵਿੱਚ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਅਤੇ ਟੂਰਿਸਟ ਬੱਸਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। 20 ਤੋਂ ਵੱਧ ਬੱਸਾਂ ਦੀ ਜਾਂਚ ਦੌਰਾਨ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕਈ ...