Tag: Major ED action in Jalandhar

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਪੰਜਾਬ ਦੇ ਜਲੰਧਰ ਤੋਂ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਸਵੇਰੇ ਇੱਕ ਪ੍ਰਮੁੱਖ ਕਾਰੋਬਾਰੀ, ਇੱਕ ਨਗਰ ਨਿਗਮ ਠੇਕੇਦਾਰ, ਦੋ ਸਿਆਸਤਦਾਨਾਂ ਅਤੇ ਇੱਕ ਸੀਏ ਦੇ ਘਰਾਂ ...