ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ
ਪੰਜਾਬ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਬਿਆਸ ਦੇ ਹਾਈਟੈਕ ਨਾਕੇ ’ਤੇ ਚੈਕਿੰਗ ਦੌਰਾਨ ਹਰਿਆਣਾ ਤੋਂ ...





