ਹੁਣ MLA ਧੀਮਾਨ ਨੇ ਖੋਲ੍ਹਿਆ ਮੋਰਚਾ, BC ਭਾਈਚਾਰੇ ਦੇ 2 ਮੰਤਰੀ ਨਾ ਬਣਾਏ ਤਾਂ 2022 ਚੋਣਾਂ ‘ਚ ਭੁਗਤਣਾ ਪਵੇਗਾ ਖਮਿਆਜ਼ਾ
ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਕਾਂਗਰਸ ਹਾਈ ਕਮਾਂਡ ਨੇ ਦਲਿਤ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੀ ਰਾਜਨੀਤੀ ਵਿੱਚ ਇਤਿਹਾਸ ਰਚਿਆ ਹੈ ।ਚਰਨਜੀਤ ਸਿੰਘ ਚੰਨੀ ਦੇ ਮੁੱਖ ...