ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਅਫਸਰ ਅਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ
Punjab Anti-Corruption Drive: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ...