ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ
ਚੰਡੀਗੜ੍ਹ; 11 ਨਵੰਬਰ: ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਵਿੱਤੀ ਤੰਗੀਆਂ ਕਾਰਨ ਵਿਦਿਆਰਥੀ ਆਪਣੇ ਕਰੀਅਰ ਨੂੰ ਬਣਾਉਣ ਲਈ ਲੋੜੀਂਦਾ ਉਦਯੋਗਿਕ ਤਜਰਬਾ ਹਾਸਲ ਕਰਨ ਤੋਂ ...





