ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ
ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ ਪਿਛਲੀਆਂ ਸਰਕਾਰਾਂ ਵੇਲੇ ਗੈਂਗਸਟਰ ਕਲਚਰ ਵਧਿਆ-ਫੁੱਲਿਆ, ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ: ਪੰਨੂ ਪੁਲਿਸ ...





