ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ
ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਦੀ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ 'ਤੇ ਹੁਣ ਸੁਰੱਖਿਆ ਦਾ ਨਵਾਂ ਅਧਿਆਏ ਲਿਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ...





