ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ
ਚੰਡੀਗੜ੍ਹ, 9 ਜਨਵਰੀ, 2026 : ਪੰਜਾਬ ਦੀ ਉਪਜਾਊ ਮਿੱਟੀ ਨਾ ਸਿਰਫ਼ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰੇਗੀ ਸਗੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਅਤੇ ਬਿਹਤਰ ...




