ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਕ੍ਰਾਂਤੀਕਾਰੀ ਤਬਦੀਲੀਆਂ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਵਿਸ਼ਵ ਅਧਿਆਪਕ ਦਿਵਸ ...