Tag: Mansa News

ਪੀਣ ਯੋਗ ਨਹੀਂ ਰਿਹਾ ਇਸ ਸ਼ਹਿਰ ਦਾ ਪਾਣੀ, 65%ਸੈਂਪਲ ਹੋਏ ਫੇਲ

ਮੁਕਤਸਰ ਜ਼ਿਲ੍ਹਾ ਪਾਣੀ ਦੀ ਗੁਣਵੱਤਾ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਦੱਸ ਦੇਈਏ ਕਿ ਕਾਰਨ ਚਾਲੂ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਟੈਸਟ ਕੀਤੇ ਗਏ ਪਾਣੀ ਦੇ ਨਮੂਨਿਆਂ ...

ਕਰਜੇ ਤੋਂ ਪ੍ਰੇਸ਼ਾਨ ਹੋ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ

ਮਾਨਸਾ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਦੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਰਜੇ ਤੋਂ ਪਰੇਸ਼ਾਨ ਹੋ ਕੇ ਇੱਕ 38 ਸਾਲਾ ਕਿਸਾਨ ਨੇ ਖ਼ੁਦਕੁਸ਼ੀ ਕਰ ...

ਡਰੱਗ ਵਿਭਾਗ ਵੱਲੋਂ ਜਨ ਔਸ਼ਧੀ ਮੈਡੀਕਲ ਸਟੋਰ ਤੇ ਅਣ ਅਧਿਕਾਰਿਤ ਚਲਾਏ ਜਾ ਰਹੇ ਮੈਡੀਕਲ ਸਟੋਰ ਦਾ ਪਰਦਾਫਾਸ਼

ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਮਾਨਸਾ ਪੁਲਿਸ ਅਤੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਤੇ ਜਾਂਚ ਕੀਤੀ ਗਈ ਇਸ ਦੌਰਾਨ ਜਨ ਔਸ਼ਧੀ ਮੈਡੀਕਲ ਸਟੋਰ ਦੇ ਵਿੱਚ ਇੱਕ ਹੋਰ ਮੈਡੀਕਲ ...

ਮਾਨਸਾ ‘ਚ ਵਿਦਿਆਰਥਣਾਂ ਵੱਲੋਂ ਕਾਲਜ ਦੀ ਟੀਚਰ ‘ਤੇ ਸ਼ਰਾਬ ਪਿਲਾਉਣ ਦੇ ਇਲਜ਼ਾਮ, ਪੜ੍ਹੋ ਪੂਰੀ ਖਬਰ

ਮਾਨਸਾ ਜ਼ਿਲ੍ਹੇ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਮਾਤਾ ਸੁੰਦਰੀ ਗਰਲਜ਼ ਕਾਲਜ, ਮਾਨਸਾ ਦੀ ਇੱਕ ਅਧਿਆਪਕਾ 'ਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਬਿਹਤਰ ਪ੍ਰਦਰਸ਼ਨ ਯਕੀਨੀ ...

ਪੀਅਨ ਦੀਆਂ ਸਿਰਫ 8 ਪੋਸਟਾਂ, ਅਪਲਾਈ ਕਰਨ ਪਹੁੰਚੇ 3700 ਨੌਜਵਾਨ

ਮਾਨਸਾ ਦੀ ਜੁਡੀਸ਼ੀਅਲ ਵਿੱਚ ਪੀਅਨ ਦੀਆਂ ਅੱਠ ਪੋਸਟਾਂ ਦੇ ਲਈ 3700 ਤੋਂ ਜਿਆਦਾ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ ਅਤੇ ਇਹਨਾਂ ਉਮੀਦਵਾਰਾਂ ਦੇ ਵਿੱਚ ਬੀਏ, ਬੀਐਡ, ਐਮਸੀਏ, ਆਈਟੀਆਈ, ਐਮਬੀਏ ਤੇ ਹੋਰ ...

ਮਾਨਸਾ ‘ਚ ਭਾਂਡਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਮਾਨਸਾ ਤੋਂ ਇੱਕ ਖਬਰ ਸਹਿਮੇਂ ਆ ਰਹੀ ਹੈ ਜਿਸ ਵਿਚ ਦੱਸਿਆ ਗਿਆ ਕਿ ਅੱਜ ਸਵੇਰੇ 4 ਵਜੇ ਮਾਨਸਾ ਵਿੱਚ ਇੱਕ ਭਾਂਡਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ...

ਅਗਨੀਵੀਰ ਕੁਪਵਾੜਾ ‘ਚ ਸ਼ਹੀਦ ਹੋਇਆ ਮਾਨਸਾ ਦਾ ਨੌਜਵਾਨ, ਦੋ ਸਾਲ ਪਹਿਲਾਂ ਹੋਇਆ ਸੀ ਭਰਤੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਪੰਜਾਬ ਦੇ ਮਾਨਸਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਦੁਪਹਿਰ ਤੱਕ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਜਾਵੇਗੀ। ...

Mansa News: ਮਾਨਸਾ ‘ਚ SDM ਦਾ ਅਨੋਖਾ ਉਪਰਾਲਾ, ਨਿਯਮ ਦੀ ਪਾਲਣਾ ਕਰਨ ਵਾਲਿਆਂ ਨੂੰ ਦਿੱਤੇ ਗੁਲਾਬ

Mansa News: ਮਾਨਸਾ ਵਿੱਚ ਸਰਕਾਰ ਦਾ ਇੱਕ ਅਨੋਖਾ ਅਭਿਆਨ ਦੇਖਣ ਨੂੰ ਮਿਲਿਆ ਜਿਸ ਦੇ ਚੱਲਦੇ ਮਾਨਸਾ ਵਿੱਚ, ਐਸਡੀਐਮ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਿਅਕਤੀ ਨੂੰ ਗੁਲਾਬ ਦੇ ਕੇ ...

Page 1 of 2 1 2