ਹੁਣ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਏਗੀ ਪੁਲਿਸ, ਟਰਾਂਜ਼ਿਟ ਰਿਮਾਂਡ ਕੀਤਾ ਹਾਸਲ
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀ ਦਾ ਰਿਮਾਂਡ ਹਾਸਲ ਕੀਤਾ ਹੈ।ਦਿੱਲੀ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।ਫਿਲਹਾਲ ਉਹ ਦਿੱਲੀ ਪੁਲਿਸ ਕੋਲ ਰਿਮਾਂਡ 'ਤੇ ਸੀ।ਗੈਂਗਸਟਰ ...