CDS ਜਨਰਲ ਰਾਵਤ ਦੇ ਦਿਹਾਂਤ ‘ਤੇ ਲੋਕਸਭਾ ‘ਚ ਬੋਲੇ ਰਾਜਨਾਥ ਸਿੰਘ, ਏਅਰ ਮਾਰਸ਼ਲ ਮਾਨਵੇਂਦਰ ਸਿੰਘ ਦੀ ਅਗਵਾਈ ‘ਚ ਟੀਮ ਕਰ ਰਹੀ ਹੈ ਜਾਂਚ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹੈਲੀਕਾਪਟਰ ਹਾਦਸੇ 'ਤੇ ਲੋਕ ਸਭਾ 'ਚ ਕਿਹਾ ਕਿ ਭਾਰਤੀ ਹਵਾਈ ਸੈਨਾ (IAF) ਨੇ ਮਿਲਟਰੀ ਹੈਲੀਕਾਪਟਰ ਹਾਦਸੇ ਦੀ ਤਿਕੋਣੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦੀ ...





