Tag: martyrdom of Shaheed Singhs

ਵੱਡੇ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਕੋਟਾਨ-ਕੋਟਿ ਨਮਨ

ਸਰਸਾ ਨਦੀ 'ਤੇ ਹੋਏ ਹਮਲੇ ਅਤੇ ਨਦੀ 'ਚ ਆਏ ਤੂਫ਼ਾਨ ਸਦਕਾ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿੱਛੜ ਗਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨਦੀ ਦੇ ...