ਭਗਵੰਤ ਮਾਨ ਨਾਲ ਗੱਲਬਾਤ ਕਰਦੇ ਹੋਏ ਮਾਸਕ ਲਾਉਣ ‘ਤੇ ਕਿਰਨ ਖੇਰ ਨੇ ਦਿੱਤਾ ਸਪੱਸ਼ਟੀਕਰਨ, ਮਾਨਯੋਗ CM ਮਾਨ ਦਾ ਮਜ਼ਾਕ ਨਾ ਉਡਾਓ
ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਤੇ ਲੋਕਾਂ ਵਲੋਂ ਆਪਣੀ ਆਪਣੀਆਂ ...
 
			 
		    









