ਨਵੇਂ ਸਾਲ ਦੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਹੋਈ ਇਕੱਠੀ ਹੋਈ, ਕਈ ਸੜਕਾਂ ਬੰਦ
ਨਵੇਂ ਸਾਲ ਦੇ ਸ਼ੁਭ ਮੌਕੇ 'ਤੇ, ਜੰਮੂ-ਕਸ਼ਮੀਰ ਦੇ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਿਰ 'ਤੇ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਮਾਤਾ ਰਾਣੀ ਨੂੰ ਸ਼ਰਧਾਂਜਲੀ ਦੇਣ ...











