Tag: MC Elections

ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਦੀ ਅੱਜ ਆਖਰੀ ਤਾਰੀਕ

ਨਗਰ ਪੰਚਾਇਤ ਮੱਲਾਂਵਾਲਾ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਆਖਰੀ ਦਿਨ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਰੀਟਰਨਿੰਗ ਅਫਸਰ ਸੁਰਜੀਤ ਸਿੰਘ ਬੀ.ਡੀ.ਪੀ.ਓ. ਜ਼ੀਰਾ ਨੇ ਗੱਲਬਾਤ ...