Tag: Meet Hare

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

ਚੰਡੀਗੜ੍ਹ: ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ...

ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਭਗਵੰਤ ਮਾਨ ਸਰਕਾਰ ਨੇ ਰੇਤ ਮਾਫ਼ੀਆ ਦੇ ਦਿਨ ਖਤਮ ਕੀਤੇ : ਮੀਤ ਹੇਅਰ

ਨਵਾਂਸ਼ਹਿਰ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ, ਜਲ ਸਰੋਤ, ਖਣਨ ਅਤੇ ਭੂ-ਵਿਗਿਆਨ, ਸਾਇੰਸ ਤਕਨਾਲੋਜੀ ਤੇ ਵਾਤਾਵਰਣ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਆਖਿਆ ਕਿ ...

ਨਵੀਂ ਖੇਡ ਨੀਤੀ ‘ਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ: ਮੀਤ ਹੇਅਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ...

ਜੇਕਰ ਪੰਜਾਬੀ ‘ਚ ਨਾ ਲਿਖੇ ਬੋਰਡ ਤਾਂ, 21 ਫਰਵਰੀ ਤੋਂ ਬਾਅਦ ਹੋਵੇਗੀ ਕਾਰਵਾਈ: ਮੀਤ ਹੇਅਰ

ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ...

ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ...

ਲੋਕਾਂ ਤੋਂ ਜ਼ਮੀਨੀ ਹਕੀਕਤਾਂ ਦੀ ਫੀਡਬੈਕ ਲੈਣ ਡਿਪਟੀ ਕਮਿਸ਼ਨਰ ਹਫ਼ਤੇ ‘ਚ ਇਕ ਦਿਨ ਸੇਵਾ ਕੇਂਦਰਾਂ ਦਾ ਦੌਰਾ ਯਕੀਨੀ ਬਣਾਉਣ: ਮੀਤ ਹੇਅਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ...

ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਲਈ ਵਿੱਤੀ ਸਹਾਇਤਾ ਦੇਵੇ: ਮੀਤ ਹੇਅਰ

ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ...

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ ਕੇਂਦਰ : ਮੀਤ ਹੇਅਰ

ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ...