ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ,ਪੰਜਾਬ ਦੇ ਮੁੱਦਿਆਂ ‘ਤੇ ਹੋਈ ਚਰਚਾ,ਕਿਹਾ – ਅਸੀਂ ਮਿਲਕੇ ਕੰਮ ਕਰਾਂਗੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਨੇ ਕਿਹਾ ...





