Tag: meeting with Kisan Morcha

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਮੋਰਚੇ ਦੇ ਨਾਲ ਬੈਠਕ ਲਈ ਗਠਿਤ ਕੀਤੀ ਚਾਰ ਮੈਂਬਰੀ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। https://twitter.com/drcheemasad/status/1435935106284224514 ਆਪਣੇ ਟਵਿੱਟਰ ਹੈਂਡਲ 'ਤੇ ਇਹ ਜਾਣਕਾਰੀ ...