ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ...