ਸਿੱਧੂ ਦੀ ਸੋਨੀਆ ਗਾਂਧੀ ਨਾਲ ਮੀਟਿੰਗ ਖਤਮ,ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ ,ਜਲਦ ਆਵੇਗਾ ਫ਼ੈਸਲਾ
ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਖਤਮ ਹੋ ਗਈ ਹੈ।ਇਸ ਮੀਟਿੰਗ ਵਿਚ ਹਰੀਸ਼ ਰਾਵਤ ਤੇ ਰਾਹੁਲ ਗਾਂਧੀ ਵੀ ਮੌਜੂਦ ਸਨ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ...












