ਸੰਯੁਕਤ ਕਿਸਾਨ ਮੋਰਚੇ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ, ਕਿਸਾਨ ਆਗੂਆਂ ਨੇ ਕਿਹਾ- ਚੋਣਾਂ ਐਲਾਨ ਤੋਂ ਪਹਿਲਾਂ ਸਿਆਸੀ ਪਾਰਟੀਆਂ ਨਾ ਕਰਨ ਪ੍ਰਚਾਰ…
ਚੰਡੀਗੜ੍ਹ ਵਿੱਚ ਕਿਸਾਨ ਸੰਯੁਕਤ ਕਿਸਾਨ ਮੋਰਚਾ ਅਤੇ ਰਿਆਸਤਾਂ ਦੀਆਂ ਪਾਰਟੀਆਂ ਦੀ ਚੱਲ ਰਹੀ ਮੀਟਿੰਗ ਦਾ ਤੀਜਾ ਪੜਾਅ ਸਮਾਪਤ ਹੋ ਗਿਆ। ਹੁਣ ਤੱਕ ਕਿਸਾਨ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ (ਅਕਾਲੀ ...