‘ਮੇਰਾ ਘਰ, ਮੇਰਾ ਮਾਣ’ ਯੋਜਨਾ ਦੀ ਸ਼ੁਰੂਆਤ: ਪੰਜਾਬ ਸਰਕਾਰ ਨੇ ਲਾਲ ਲਕੀਰ ਵਾਲੀ ਜ਼ਮੀਨ ’ਤੇ ਦਿੱਤਾ ਮਾਲਕੀ ਹੱਕ
ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਚੁੱਕਦਿਆਂ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ...