Tag: met

MP ਸਿਮਰਨਜੀਤ ਸਿੰਘ ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੀ ਹਵੇਲੀ, ਪਿਤਾ ਬਲਕੌਰ ਨਾਲ ਕੀਤੀ ਮੁਲਾਕਾਤ

ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂਮੂਸੇਵਾਲਾ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਮਰਹੂਮ ਗਾਇਕ ਦੇ ਪਿਤਾ ...

ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ : ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ...

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ...

ਪੰਜਾਬ ਦੇ ਗੰਦਲੇ ਹੋ ਰਹੇ ਪਾਣੀਆਂ ਨੂੰ ਲੈਕੇ CM ਮਾਨ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਲੀ ਵਿੱਚ ਭਾਜਪਾ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਵਿੱਚ ਸੀਐਮ ਮਾਨ ਵੱਲੋਂ ...

ਨਿਰਮਲ ਸ਼ੁਤਰਾਣਾ ਸਿੱਧੂ ਨੂੰ ਘਰ ਆ ਕੇ ਮਿਲੇ ਤੇ ਸਿੱਧੂ ਵਿਧਾਇਕ ਜਲਾਲਪੁਰ ਦੇ ਘਰ ਜਾ ਕੇ ਮਿਲੇ

ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ਤਰਾਣਾ ਦੇ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਅੱਜ ਨਵਜੋਤ ਸਿੱਧੂ ਦੇ ਨਾਲ ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਪਟਿਆਲਾ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਵਿੱਚੋਂ ...

ਲੰਬੀ ਉਡੀਕ ਤੋਂ ਬਾਅਦ ਨਵਜੋਤ ਸਿੱਧੂ ਨੂੰ ਮਿਲੇ ਰਾਹੁਲ ਤਾਂ ਕੈਪਟਨ ਨੇ ਸ਼ੁਰੂ ਕੀਤੀ ‘ਲੰਚ ਡਿਪਲੋਮੇਸੀ’

ਇੱਕ ਪਾਸੇ ਜਿੱਥੇ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ‘ਲੰਚ ਡਿਪਲੋਮੇਸੀ’ ਕਰਨਗੇ। ਪੰਜਾਬ ਦੇ ...

Recent News