Tag: Microsoft’s Indian employee

ਮਾਈਕ੍ਰੋਸਾਫਟ ਕੰਪਨੀ ਦੇ ਭਾਰਤੀ ਮੁਲਾਜ਼ਮ ਦੀ ਲਾਪਤਾ ਪਤਨੀ ਸੌਜਾਨਿਆ ਰਾਮਾਮੂਰਤੀ ਦੀ ਝੀਲ ਤੋਂ ਮਿਲੀ ਲਾਸ਼

ਅਮਰੀਕਾ 'ਚ ਬੀਤੇ ਦਿਨੀਂ ਲਾਪਤਾ ਹੋਈ ਲੜਕੀ ਦੀ ਲਾਸ਼ ਬਰਾਮਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੌਜਾਨਿਆ ਰਾਮਾਮੂਰਤੀ ਦੀ ਲਾਸ਼ ਵਾਸ਼ਿੰਗਟਨ 'ਚ ਸਮਾਮਿਸ਼ ਝੀਲ ਨੇੜੇ ਪਈ ਮਿਲੀ ...