Tag: minister harjot bains

ਅਧਿਆਪਕਾਂ ਨੂੰ ਕੱਲ ਮਿਲਣਗੇ ਸਟੇਸ਼ਨ ਅਲਾਟਮੈਂਟ ਲੈਟਰ, ਸਿੱਖਿਆ ਵਿਭਾਗ ਵੱਲੋਂ ਆਖਰੀ ਮੌਕਾ

ਪੰਜਾਬ ਸਰਕਾਰ ਵੱਖ-ਵੱਖ ਵਿਸ਼ਿਆਂ ਦੇ 3704 ਅਧਿਆਪਕਾਂ ਦੀ ਭਰਤੀ ਕਰ ਰਹੀ ਹੈ ਪਰ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਵੀ, ਬਹੁਤ ਸਾਰੇ ਅਧਿਆਪਕ ਸਟੇਸ਼ਨ ਚੋਣ ਲਈ ਨਹੀਂ ਪਹੁੰਚੇ ਹਨ। ਸਿੱਖਿਆ ਵਿਭਾਗ ...

ਪੰਜਾਬ ਪੈ ਰਹੀ ਕੜਾਕੇ ਦੀ ਗਰਮੀ ਦੌਰਾਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਮੰਤਰੀ ਬੈਂਸ ਨੇ ਦਿੱਤੀ ਮਨਜ਼ੂਰੀ

ਇਸ ਵੇਲੇ ਭਿਆਨਕ ਗਰਮੀ ਪੈਣ ਕਾਰਨ ਲੋਕ ਹਾਲੋਂ ਬੇਹਾਲ ਹੋ ਚੁੱਕੇ ਹਨ।ਇਸੇ ਦਰਮਿਆਨ ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਸਿੱਖਿਆ ...

ਦਿੱਲੀ ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਮੁੜ ਲਿਆ ਹਿਰਾਸਤ ‘ਚ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ 'ਚ ਆਈ ਉਥਲ-ਪੁਥਲ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਦਿੱਲੀ 'ਚ ਰੋਸ ...

harjot bains

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰਕੇ ਦੱਸਿਆ ਹੈ ਕਿ ਬਹੁਤ ...

harjot bains

14 ਸਾਲਾਂ ਤੋਂ ਘੱਟ ਤਨਖਾਹ ‘ਤੇ ਕੰਮ ਕਰ ਰਹੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਮੰਤਰੀ ਹਰਜੋਤ ਬੈਂਸ

ਇੱਕ ਹੋਰ ਮੁਲਾਜ਼ਮ ਪੱਖੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਉੱਚ ਯੋਗਤਾਵਾਂ ਵਾਲੇ ਲਗਭਗ ...

30 ਸਕੂਲਾਂ ਨੂੰ ਨੋਟਿਸ ਜਾਰੀ, 24 ਘੰਟਿਆਂ ‘ਚ 1600 ਤੋਂ ਵੱਧ ਸ਼ਿਕਾਇਤਾਂ ਆਈਆਂ: ਮੰਤਰੀ ਹਰਜੋਤ ਬੈਂਸ

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਈਮੇਲ ਪਤੇ 'ਤੇ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ 'ਤੇ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਨ ਦੀਆਂ ਵੱਡੀ ...

ਪੰਜਾਬ ਵਿਧਾਨ ਸਭਾ ‘ਚ ਮਾਇਨਿੰਗ ਮਾਮਲੇ ‘ਤੇ ਹੰਗਾਮਾ, ‘ਆਪ’ ਮੰਤਰੀ ਨੇ ਕਾਂਗਰਸੀਆਂ ਦੇ ਰਾਜ ਦੀਆਂ ਗਿਣਾਈਆਂ ਨਾਕਾਮੀਆਂ

ਪੰਜਾਬ ਵਿਧਾਨ ਸਭਾ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਜ਼ੋਰਦਾਰ ਬਹਿਸ ਹੋਈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਾਂਗਰਸ ਸਰਕਾਰ ਦੀ ਪੋਲ ਖੋਲ੍ਹਣੀ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਸਾਬਕਾ ਮਾਈਨਿੰਗ ਮੰਤਰੀ ਸੁੱਖ ...