ਕੇਂਦਰੀ ਮੰਤਰੀ ਪਰਲਾਹਦ ਜੋਸ਼ੀ ਨਾਲ CM ਮਾਨ ਦੀ ਮੁਲਾਕਾਤ, ਜਾਣੋ ਕਿਹੜੇ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੇਰ ਰਾਤ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਪੇਂਡੂ ...