ਪੰਜਾਬ ਆਉਂਦੀ ਨਸੇ ਦੀ ਖੇਪ ਤੇ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਰਾਜਾਂ ਨੂੰ ਪੱਤਰ ਲਿਖ ਨਸ਼ੇ ਦੀ ਤਸਕਰੀ ਨੂੰ ਰੋਕਣ ਦੀ ਮੰਗ: ਮੰਤਰੀ ਤਰੁਣਪ੍ਰੀਤ ਸਿੰਘ ਸੌਂਧ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਗਈ ਮੁਹਿੰਮ ਦੇ ਤਹਿਤ ਲਗਾਤਾਰ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਲਏ ਜਾ ਰਹੇ ਹਨ ਅਤੇ ਉਹਨਾਂ ਦੇ ਘਰਾਂ 'ਤੇ ਬੁਲਡੋਜ਼ਰ ਐਕਸ਼ਨ ਕੀਤਾ ਜਾ ਰਿਹਾ ...