Tag: minister’s gunman fire shoot

ਕੈਬਿਨਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

ਖੰਨਾ ਤੋਂ ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਕੀਰਤ ਸਿੰਘ ਗੋਲਡੀ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਕੈਬਨਿਟ ਮੰਤਰੀ ਹਰਦੀਪ ...