ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਤੇ ਬਾਬਾ ਜਸਦੀਪ ਸਿੰਘ ਗਿੱਲ ਨਾਭਾ ਦੇ ਇਤਿਹਾਸਿਕ ਹੀਰਾ ਮਹਿਲ ਪਹੁੰਚੇ
ਰਿਆਸਤੀ ਸ਼ਹਿਰ ਨਾਭਾ ਵਿਖੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਅਤੇ ਬਾਬਾ ਜਸਦੀਪ ਸਿੰਘ ਗਿੱਲ ਪਹੁੰਚੇ ਅਤੇ ਉਹਨਾਂ ਨੇ ਸੰਗਤਾਂ ਨੂੰ ਦਰਸ਼ਨ ਦੇਣ ਤੋਂ ਬਾਅਦ ਨਾਭਾ ਦੇ ਇਤਿਹਾਸਿਕ ਹੀਰਾ ਮਹਿਲ ...