ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ...






