ਵਿਧਾਇਕ ਗਨੀਵ ਕੌਰ ਮਜੀਠਿਆ ਨੂੰ ਅਦਾਲਤ ਵਲੋਂ ਸੰਮਨ, ਡਰੱਗ ਮਾਮਲੇ ‘ਚ ਹੋਈ ਕਾਰਵਾਈ
ਬਿਕਰਮ ਮਜੀਠੀਆ ਦੀ ਪਤਨੀ ਤੇ ਵਿਧਾਇਕ ਗਨੀਵ ਕੌਰ ਮਜੀਠਿਆ ਨੂੰ ਕਪੂਰਥਲਾ ਜ਼ਿਲ੍ਹਾ ਅਦਾਲਤ ਵਲੋਂ ਸੰਮਨ ਜਾਰੀ ਹੋਇਆ ਹੈ।ਦੱਸ ਦੇਈਏ ਕਿ ਜੀਤਾ ਮੌੜ ਡਰੱਗ ਮਾਮਲੇ 'ਚ ਇਹ ਕਾਰਵਾਈ ਹੋਈ ਹੈ।
ਬਿਕਰਮ ਮਜੀਠੀਆ ਦੀ ਪਤਨੀ ਤੇ ਵਿਧਾਇਕ ਗਨੀਵ ਕੌਰ ਮਜੀਠਿਆ ਨੂੰ ਕਪੂਰਥਲਾ ਜ਼ਿਲ੍ਹਾ ਅਦਾਲਤ ਵਲੋਂ ਸੰਮਨ ਜਾਰੀ ਹੋਇਆ ਹੈ।ਦੱਸ ਦੇਈਏ ਕਿ ਜੀਤਾ ਮੌੜ ਡਰੱਗ ਮਾਮਲੇ 'ਚ ਇਹ ਕਾਰਵਾਈ ਹੋਈ ਹੈ।
ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ...
ਪਿੰਡ ਸਿਧਾਣਾ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਸਮਾਜ ਸੇਵੀ ਜਸਵੀਰ ਸਿੰਘ ’ਤੇ ਦੋ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਸਪਤਾਲ ਵਿੱਚ ਇਲਾਜ ਦੌਰਾਨ ਜਸਵੀਰ ਸਿੰਘ ਦੀ ...
ਸੰਗਰੂਰ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਘਰ ਗੂੰਜ਼ੀਆਂ ਕਿਲਕਾਰੀਆਂ, ਪੁੱਤਰ ਨੂੰ ਦਿੱਤਾ ਜਨਮ
ਫਰੀਦਕੋਟ: ਸ੍ਰੀ ਮੁਕਤਸਰ ਸਾਹਿਬ-ਫਿਰੋਜਪੁਰ (Muktsar Sahib-Firojpur) ਵਾਇਆ ਸਾਦਿਕ ਨੈਸ਼ਨਲ ਹਾਈਵੇ 354 (National Highway) ਦੀ ਨਵੀਂ ਬਣਨ ਵਾਲੀ ਸੜਕ ਦੀ ਵਣ ਵਿਭਾਗ ਵੱਲੋਂ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ ਜਿਸ ਨਾਲ ਹੁਣ ...
ਪੰਜਾਬ ਦੀ 'ਆਪ' ਸਰਕਾਰ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ 'ਤੇ ਜ਼ੀਰੋ ਟੋਲਰੈਂਸ ਨਾਲ ਕੰਮ ਕਰਨ ਦੀ ਗੱਲ ਕਹਿ ਰਹੀ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਾਫ ਨਿਰਦੇਸ਼ ...
ਪੰਜਾਬ ਦੇ ਲੁਧਿਆਣਾ 'ਚ ਬੁੱਧਵਾਰ ਨੂੰ ਏ.ਸੀ.ਪੀ ਜੋਤੀ ਯਾਦਵ ਲਾਈਟ ਸਾਊਥ 'ਚ ਲੋਕਾਂ ਦੇ ਘਰਾਂ 'ਚ ਛਾਪੇਮਾਰੀ ਕਰਨ ਪਹੁੰਚੇ। ਇਸ ਸਬੰਧੀ ਜਦੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ...
ਪੰਜਾਬ ਵਜ਼ਾਰਤ ‘ਚ 5 ਹੋਰ ਨਵੇਂ ਮੰਤਰੀ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਹੁਣ 6 ਜੁਲਾਈ ਨੂੰ ਨਵੇਂ ਕੈਬਨਿਟ ਮੰਤਰੀਆਂ ਸਮੇਤ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਜਿਸ ...
Copyright © 2022 Pro Punjab Tv. All Right Reserved.