ਕਿਸਾਨਾਂ ਦੇ ਹੱਕ ‘ਚ ਆਏ ਰਾਜਸਥਾਨ ਦੇ CM ਅਸ਼ੋਕ ਗਹਿਲੋਤ ਕਿਹਾ, ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਤੋਂ ਮਾਫੀ ਮੰਗੇ ਮੋਦੀ ਸਰਕਾਰ
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਨਾਲ ਹਿੰਸਾ ਦੀ ਨਿੰਦਾ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ...












