ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਦਾ ਫੈਸਲਾ, ਹਾੜੀ ਫਸਲਾਂ ਦੀ MSP ਵਧਾਈ, ਕਣਕ ਦਾ ਭਾਅ 40 ਰੁਪਏ ਪ੍ਰਤੀ ਕੁਇੰਟਲ ਵਧਾਇਆ
ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਲਈ ਵੱਧ ਤੋਂ ਵੱਧ ਸਮਰਥਨ ਮੁੱਲ (ਐਮਐਸਪੀ) ਵਧਾ ਦਿੱਤਾ ਹੈ। ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਬੁੱਧਵਾਰ ਨੂੰ 2022-23 ਲਈ ਹਾੜੀ ਮੰਡੀਕਰਨ ਸੀਜ਼ਨ (ਆਰਐਮਐਸ) ...